Monday, September 11, 2017

ਕਰਜੇ ਦੇ ਬੋਝ ਨੇ ਲਈ ਇਕ ਹੋਰ ਜਾਨ

ਭਵਾਨੀਗੜ, 11 ਸਤੰਬਰ{ ਗੁਰਵਿੰਦਰ ਰੋਮੀ ਭਵਾਨੀਗੜ }-ਇੱਥੋਂ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇਕ ਕਿਸਾਨ ਨੇ ਕਰਜੇ ਦਾ ਬੋਝ ਨਾ ਝੱਲਦਿਆਂ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਭਗਵਾਨ ਸਿੰਘ ਪੁੱਤਰ ਦਿਆ ਸਿੰਘ ਦੇ ਸਿਰ ਕਰੀਬ 3 ਲੱਖ ਦਾ ਕਰਜਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸਨੇ ਅੱਜ ਸਵੇਰੇ ਆਪ

Read Full Story: http://www.punjabinfoline.com/story/28157