Thursday, September 21, 2017

ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆ ਨੇ ਕੀਤਾ ਰੋਡ ਜਾਮ

ਧੂਰੀ,20 ਸਤੰਬਰ (ਮਹੇਸ਼ ਜਿੰਦਲ) ਅੱਜ ਯੂਨੀਵਰਸਿਟੀ ਕਾਲਜ ਬੇਨੜਾ ਦੇ ਸਮੂਹ ਵਿਦਿਆਰਥੀਆਂ ਵੱਲੋਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਪੀ.ਆਰ.ਟੀ.ਸੀ.ਦੀਆਂ ਬੱਸਾਂ ਨੂੰ ਕਾਲਜ ਦੇ ਬਾਹਰ ਨਾ ਰੋਕਣ ਦੇ ਰੋਸ ਵਜੋਂ ਧੂਰੀ-ਸੰਗਰੂਰ ਮੁੱਖ ਮਾਰਗ \'ਤੇ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਰਸ਼ਪਿੰਦਰ ਜਿੰਮੀ ਅਤੇ ਐ�

Read Full Story: http://www.punjabinfoline.com/story/28228