ਸੰਗਰੂਰ,06 ਸਤੰਬਰ (ਸਪਨਾ ਰਾਣੀ) ਸ਼ੋ੍ਰਮਣੀ ਅਕਾਲੀ ਦਲ ਬ (ਸ਼ਹਿਰੀ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਲਲਿਤ ਕੁਮਾਰ ਐਡਵੋਕੇਟ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਨਿਰਾ ਡਰਾਮਾ ਹਨ ਜਿੱਥੇ ਉੱਚ ਯੋਗਤਾ ਪ੍ਰਾਪਤ ਨੌਜਵਾਨਾਂ ਨੂੰ ਨਿ�