Saturday, September 16, 2017

ਜ਼ਿਲ੍ਹਾ ਪੱਧਰੀ ‘ਸਵੱਛਤਾ ਹੀ ਸੇਵਾ’ ਪੰਦਰਵਾੜਾ ਮੁਹਿੰਮ ਦਾ ਆਗਾਜ਼

ਸੰਗਰੂਰ,16 ਸਤੰਬਰ (ਸਪਨਾ ਰਾਣੀ) 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਚੱਲਣ ਵਾਲੇ ਪੰਦਰਵਾੜੇ ਨੂੰ ਪੰਦਰਵਾੜੇ ਤੱਕ ਸੀਮਤ ਨਾ ਰੱਖਦਿਆਂ ਹਮੇਸ਼ਾ ਜਾਰੀ ਰੱਖਣ ਦੀ ਲੋੜ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸ਼ਹਿਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕ�

Read Full Story: http://www.punjabinfoline.com/story/28187