Saturday, September 16, 2017

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਦੇ ਅਕਾਲੀਆਂ ਨਾਲ ਮੀਟਿੰਗ ਅੱਜ

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀਆਂ ਭਵਿੱਖੀ ਨੀਤੀਆਂ \'ਤੇ ਵੀਚਾਰ ਕਰਨ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਆਗੂਆਂ ਤੇ ਵਰਕਰਾਂ ਨਾਲ ਵੀਚਾਰ ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਪ

Read Full Story: http://www.punjabinfoline.com/story/28189