Wednesday, September 6, 2017

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਸਰਕਾਰੀ ਸਕੂਲ ਗੋਲੇਵਾਲਾ ਦੇ ਬੱਚੇ ਮੋਹਰੀ

ਤਲਵੰਡੀ ਸਾਬੋ, 6 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੱਧਰੀ ਗਰਮ ਰੁੱਤ ਦੀਆਂ ਖੇਡਾਂ ਦੌਰਾਨ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ ਵਿੱਚ ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਮਿਡਲ ਸਕੂਲ ਗੋਲੇਵਾਲਾ ਦੇ ਬੱਚਿਆਂ ਨੇ ਕੁਸ਼ਤੀ ਮੁਕਾਬਲਿਆਂ ਦੌਰਾਨ ਚੰਗੀਆਂ ਪ੍ਰਾਪਤੀਆਂ ਕਰਕੇ ਜਿੱਤ ਦੇ ਝੰਡੇ ਗੱਡ ਦਿੱਤੇ।\r\nਸਕੂਲ ਇੰਚਾਰਜ ਮੈਡਮ ਸਵਰਨਜੀਤ ਕੌਰ ਨੇ ਦੱਸਿਆ ਕਿ ਕੁ�

Read Full Story: http://www.punjabinfoline.com/story/28114