Saturday, September 2, 2017

ਨੰਬਰਦਾਰ ਯੂਨੀਅਨ ਨੇ ਮੀਟਿੰਗ ਕੀਤੀ

ਧੂਰੀ,01 ਸਤੰਬਰ (ਮਹੇਸ਼ ਜਿੰਦਲ) ਨੰਬਰਦਾਰਾ ਯੂਨੀਅਨ ਦੇ ਸਬਡਵੀਜ਼ਨ ਧੂਰੀ ਦੇ ਮੈਂਬਰਾਂ ਦੀ ਮੀਟਿੰਗ ਕੁਲਦੀਪ ਸਿੰਘ ਬੇਲੇਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮਹਿੰਦਰ ਨਾਥ ਰਣਚਵਾ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿਚ ਬਹੁਸੰਮਤੀ ਨੰਬਰਦਾਰ ਭਾਈਚਾਰੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਗਿਆ | ਜਿਨ੍ਹਾਂ ਨੇ ਪੰਜਾਬ ਦੇ ਮਾਹੌਲ ਨੂੰ ਪੂਰੀ ਤਰ੍ਹਾ

Read Full Story: http://www.punjabinfoline.com/story/28076