Saturday, September 9, 2017

ਪੁੱਤ ਨੇ ਬੇਰਹਿਮੀ ਨਾਲ ਕੀਤਾ ਪਿਤਾ ਦਾ ਕਤਲ

ਧੂਰੀ,08 ਸਤਬੰਰ (ਮਹੇਸ਼ ਜਿੰਦਲ) ਸਥਾਨਕ ਧੂਰੀ ਸਹਿਰ ਦੇ ਨਾਲ ਲੱਗਦੇ ਪਿੰਡ ਬਰੜਵਾਲ ਵਿਖੇ ਪੁੱਤ ਵਲੋਂ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ (50) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਨੂੰ ਦਾਤ ਨਾਲ ਵਾਰ ਕਰਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪਿੰਡ \'ਚ

Read Full Story: http://www.punjabinfoline.com/story/28136