ਤਲਵੰਡੀ ਸਾਬੋ, 6 ਸਤੰਬਰ (ਦਵਿੰਦਰ ਸਿੰਘ ਡੀ ਸੀ)- ਨਜ਼ਦੀਕੀ ਕਸਬੇ ਸੀਂਗੋ ਵਿਖੇ ਸਥਿਤ ਪੈਰਾਡਾਈਸ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਇਸ ਮੌਕੇ ਸਕੂਲ ਸਟਾਫ ਵੱਲੋਂ ਸਮਾਗਮ ਦੀ ਸ਼ੁਰੂਆਤ ਪੌਦੇ ਲਗਾ ਕੇ ਕੀਤੀ ਗਈ।\r\nਸਮਾਗਮ ਵਿੱਚ ਵੱਖ-ਵੱਖ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਦੀ ਵਿਦਿਆਰਥੀ ਜੀਵਨ ਵਿੱਚ ਮਹੱਤਤਾ, ਚੰਗੇ ਅਧਿਆਪਕ ਦੇ ਗੁਣ ਅਤੇ ਪ੍ਰੇਰਨਾ ਆਦਿ ਵੱਖ-