Monday, September 18, 2017

ਕੇਂਦਰੀ ਮੰਤਰੀ ਬੀਬਾ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਿੰਘ ਸਾਹਿਬ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਉਨਾਂ ਨੇ ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ।\r\nਬੀਬਾ ਬਾਦਲ ਦੇ ਅੱਜ ਤਖਤ ਸ੍ਰ�

Read Full Story: http://www.punjabinfoline.com/story/28213