Tuesday, September 26, 2017

ਭਾਈ ਗੁਰਪ੍ਰੀਤ ਸਿੰਘ ਝੱਬਰ ਕੈਨੇਡਾ ਦੌਰੇ ਸਮੇਂ ਸਿੱਖ ਸੰਗਤਾਂ ਨੂੰ ਮਿਲਕੇ ਸ਼੍ਰੋਮਣੀ ਕਮੇਟੀ ਦੇ ਭਵਿੱਖੀ ਕਾਰਜਾਂ ਤੋਂ ਕਰਵਾਉਂਦੇ ਨੇ ਜਾਣੂੰ

ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੌਜਵਾਨ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਜੋ ਬੀਤੇ ਦਿਨੀਂ ਇੱਕ ਮਹੀਨੇ ਲਈ ਕੈਨੇਡਾ ਪੁੱਜੇ ਹਨ ਵੱਲੋਂ ਜਿੱਥੇ ਕੈਨੇਡਾ ਵਿਚਲੇ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਕੇ ਕੌਮ ਦੀ ਚੜ੍ਹਦੀਕਲਾ ਲਈ ਸਿੱਖ ਸੰਗਤਾਂ ਨੂੰ ਇੱਕਜੁਟ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ ਉੱਥੇ ਉਨ੍ਹਾਂ ਵੱਲੋਂ ਉੱਥ�

Read Full Story: http://www.punjabinfoline.com/story/28248