Sunday, September 24, 2017

ਦੇਸ਼ ਭਗਤ ਕਾਲਜ ਬਰੜਵਾਲ ਵਿਚ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ ਲਗਾਇਆ

ਧੂਰੀ,24 ਸਤੰਬਰ (ਮਹੇਸ਼ ਜਿੰਦਲ) ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ ਦਾ ਉਦਘਾਟਨ ਅੱਜ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਵਾਈਸ ਚਾਂਸਲਰ ਡਾ.ਬੀ.ਐਸ ਘੁੰਮਣ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ.ਬਲਜੀਤ ਸਿੰਘ ਸਿੱਧੂ ਕੰਟਰੋਲਰ ਪ੍ਰੀਖਿਆਵਾਂ ਅਤੇ ਵਿੱਤ ਅਫ਼ਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਡਾ. ਇੰਦਰਜੀਤ ਸਿੰਘ ਡੀਨ ਅਕਾਦਮਿਕ ਮਾਮਲੇ ਪੰ�

Read Full Story: http://www.punjabinfoline.com/story/28241