Sunday, September 17, 2017

ਪੰਜਾਬੀ ਸੂਬਾ ਮੋਰਚੇ ਵਿੱਚ ਹਿੱਸਾ ਪਾਉਣ ਵਾਲੇ ਜਥੇਦਾਰ ਗੁਰਦੀਪ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਪੁੱਜੇ ਸਾਬਕਾ ਵਿਧਾਇਕ ਸਿੱਧੂ

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਸੂਬ ਪ੍ਰਾਪਤ ਕਰਨ ਲਈ ਬੀਤੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬੀਆਂ ਦੇ ਸਹਿਯੋਗ ਨਾਲ ਲਾਏ ਮੋਰਚੇ ਵਿੱਚ ਸੰਘਰਸ਼ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਜ਼ੇਲ੍ਹ ਵਿੱਚ ਰਹਿ ਚੁੱਕੇ ਨੇੜਲੇ ਪਿੰਡ ਜੰਬਰ ਬਸਤੀ ਦੇ ਪਹਿਲੇ ਸਰਪੰਚ ਜਥੇਦਾਰ ਗੁਰਦੀਪ ਸਿੰਘ ਦੇ ਦੇਹਾਂਤ \'ਤੇ ਅੱਜ ਹਲਕੇ ਦੇ ਸ�

Read Full Story: http://www.punjabinfoline.com/story/28205