Wednesday, September 6, 2017

ਯੂਨੀਵਰਸਲ ਸਕੂਲ ਵਿਖੇ ਪੂਰਨ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ

ਤਲਵੰਡੀ ਸਾਬੋ, 6 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਾ. ਐਸ. ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਅਧਿਆਪਕਾਂ \'ਤੇ ਬੱਚਿਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।\r\nਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸ. ਸੁਖਚੈਨ ਸਿੰਘ ਸਿੱਧੂ, ਪ੍ਰਿੰਸੀਪਲ ਮੈਡਮ ਮਨਜੀਤ ਕੌਰ ਸਿੱਧੂ, ਵਾਈਸ ਪ੍ਰਿੰਸੀਪਲ ਮੈਡਮ

Read Full Story: http://www.punjabinfoline.com/story/28115