Monday, September 4, 2017

ਬਾਬਾ ਜੁਝਾਰ ਸਿੰਘ ਦਸਤਾਰ ਕਲੱਬ ਦੁਬਈ ਵੱਲੋਂ ਕਰਵਾਏ ਧਾਰਮਿਕ ਮੁਕਾਬਲੇ

ਤਲਵੰਡੀ ਸਾਬੋ, 4 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਪ੍ਰਸਾਰ ਅਤੇ ਪਚਾਰ ਨੂੰ ਪ੍ਰਫੁੱਲਤ ਕਰ ਰਹੇ ਬਾਬਾ ਜੁਝਾਰ ਸਿੰਘ ਦਸਤਾਰ ਕਲੱਬ ਦੁਬਈ ਵੱਲੋਂ ਅਲਆਇਨ (ਦੁਬਈ) ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨੌਜਵਾਨਾਂ ਵੀਰਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨ ਦੇ ਵੱਡੇ ਉਪਰਾਲੇ ਤਹਿਤ ਸਵਾਲਾਂ-ਜਵਾਬਾਂ ਦਾ ਵਿਸ਼ੇਸ਼ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।\r\nਇਸ ਸਮਾਗਮ ਸ�

Read Full Story: http://www.punjabinfoline.com/story/28094