Saturday, September 16, 2017

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਕਾਂਗਰਸ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਵਰਕਰਾਂ ਨਾਲ ਕੀਤੀਆਂ ਵਿਚਾਰਾਂ, ਕਾਂਗਰਸ ਸਰਕਾਰ ਦੇ ਛੇ ਮਹੀਨਿਆਂ ਦੇ ਕਾਰਜਕਾਲ ਨੂੰ ਦੱਸਿਆ ਲੋਕ ਪੱਖੀ

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਨਾਮਜਦ ਕੀਤੇ ਗਏ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਸਥਾਨਕ ਯਾਤਰੀ ਨਿਵਾਸ ਵਿਖੇ ਹਲਕੇ ਭਰ ਤੋਂ ਪੁੱਜੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਆਗਾਮੀ ਨਗਰ ਪੰਚਾਇਤ ਚੋਣਾਂ ਤੇ ਪਾਰਟੀ ਗਤੀਵਿਧੀਆਂ ਨੂੰ ਤੇਜ ਕਰਨ ਸਬੰਧੀ ਵੀਚਾਰ ਵਟਾਂਦਰਾ ਕੀਤਾ।\r

Read Full Story: http://www.punjabinfoline.com/story/28190