Wednesday, September 13, 2017

ਚੋਰ ਆਂਗਣਵਾੜੀ ਸੈਂਟਰ ਦਾ ਸਾਮਾਨ ਲੈ ਕੇ ਹੋਏ ਫ਼ਰਾਰ

ਸੰਗਰੂਰ,12 ਸਤੰਬਰ (ਸਪਨਾ ਰਾਣੀ) ਸਥਾਨਕ ਨਵੀਂ ਅਨਾਜ ਮੰਡੀ ਲਾਗੇ ਵਾਰਡ ਨੰਬਰ 21 ਵਿਚ ਸਥਿਤ ਆਂਗਣਵਾੜੀ ਸੈਂਟਰ ਵਿੱਚੋਂ ਕੁੱਝ ਵਿਅਕਤੀਆਂ ਵੱਲੋਂ ਸਾਰਾ ਅਨਾਜ ਤੇ ਸਿਲੰਡਰ ਤੋਂ ਇਲਾਵਾ ਪਿਆ ਹੋਰ ਸਾਰਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਮੀਨੂ ਰਾਣੀ ਵੱਲੋਂ ਥਾਣਾ ਸਿਟੀ ਸੰਗ

Read Full Story: http://www.punjabinfoline.com/story/28168