Thursday, September 7, 2017

ਸਾਬਕਾ ਵਿਧਾਇਕ ਸਿੱਧੂ ਨੇ ਹਲਕੇ ਦੇ ਪਿੰਡਾਂ ਦਾ ਕੀਤਾ ਦੌਰਾ, ਅਕਾਲੀ ਵਰਕਰਾਂ ਦੇ ਦੁੱਖ ਸੁਖ ਵਿੱਚ ਸ਼ਰੀਕ ਹੋਏ

ਤਲਵੰਡੀ ਸਾਬੋ, 7 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਹਲਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਅਕਾਲੀ ਵਰਕਰਾਂ ਦੇ ਦੁੱਖ ਸੁਖ ਵਿੱਚ ਸ਼ਰੀਕ ਹੋਏ ਉੱਥੇ ਉਨਾਂ ਨੇ ਇਸ ਮੌਕੇ ਨਵੀਂ ਸਰਕਾਰ ਬਨਣ ਤੋਂ ਮਗਰੋਂ ਪਿੰਡਾਂ ਦੇ ਵਿਕਾਸ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਦਿੱਤੀਆ�

Read Full Story: http://www.punjabinfoline.com/story/28128