Saturday, September 16, 2017

ਦੋ ਰੋਜ਼ਾ ਬਲਾਕ ਪੱਧਰੀ ਖੇਡਾਂ ਸਮਾਪਤ

ਧੂਰੀ,16 ਸਤੰਬਰ (ਮਹੇਸ਼ ਜਿੰਦਲ) ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਘਨੌਰੀ ਕਲਾਂ ਵਿਖੇ ਸਕੂਲ ਮੁਖੀ ਮੈਡਮ ਰੀਤੂ ਗੁਪਤਾ ਦੀ ਅਗਵਾਈ ਹੇਠ ਹੋਏ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਖੇਡ ਮੁਕਾਬਲੇ ਸਫਲਤਾਪੂਰਵਕ ਸਮਾਪਤ ਹੋ ਗਏ ਹਨ | ਖੇਡ ਮੇਲੇ ਦੇ ਦੂਜੇ ਦਿਨ ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਥਾਂ ਉਨ੍ਹਾਂ ਦੇ ਪਿਤਾ ਬਲਦੇਵ ਸਿੰਘ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ�

Read Full Story: http://www.punjabinfoline.com/story/28186