Wednesday, September 13, 2017

ਦੂਜੇ ਦਿਨ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਲਾਲੇਆਣਾ ਵਿਖੇ ਹੋਈਆਂ ਸਮਾਪਤ, ਬੀਪੀਈਓ ਤਲਵੰਡੀ ਸਾਬੋ ਨੇ ਵੰਡੇ ਇਨਾਮ

ਤਲਵੰਡੀ ਸਾਬੋ, 13 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬਲਾਕ ਪੱਧਰੀ ਸਕੂਲੀ ਖੇਡਾਂ ਦੀ ਦੂਜੇ ਦਿਨ ਦੀ ਸ਼ੁਰੂਆਤ ਅੱਜ ਬਲਾਕ ਦੇ ਪਿੰਡ ਲਾਲੇਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖੇਡ ਗਰਾਊਂਡ ਵਿਖੇ ਹੋਈ ਜਿਸ ਦਾ ਰਸਮੀ ਉਦਘਾਟਨ ਉੱਘੇ ਗਜ਼ਲਗੋ ਅਤੇ ਸਾਰਿਆਂ ਦੇ ਸਤਿਕਾਰਯੋਗ ਸੀਨੀਅਰ ਅਧਿਆਪਕ ਸ੍ਰੀ ਗੋਬਿੰਦ ਰਾਮ ਲਹਿਰੀ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।\r\nਇਸ ਮੌਕੇ ਕਰਵਾਏ ਗਏ ਅਥਲੈਟਿਕਸ ਮੁਕਾ�

Read Full Story: http://www.punjabinfoline.com/story/28171