Saturday, September 2, 2017

ਆਪ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੱਲੋਂ ਖੁਦਕਸ਼ੀ ਪੀੜਿਤ ਪਰਿਵਾਰ ਨੂੰ ਦਿੱਤਾ ਪੈਨਸ਼ਨ ਚੈੱਕ

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)-ਆਮ ਆਦਮੀ ਪਾਰਟੀ ਵੱਲੋਂ ਦੇਸ਼ ਅੰਦਰ ਖੁਦਕੁਸ਼ੀਆਂ ਕਰ ਚੁੱੱਕੇ ਕਿਸਾਨਾਂ-ਮਜ਼ਦੂਰਾਂ ਲਈ ਦਿੱਤੀ ਜਾਣ ਵਾਲੀ ਪੈਨਸ਼ਨ ਸ਼ਕੀਮ ਦੇ ਤਹਿਤ ਅੱਜ ਤਲਵੰਡੀ ਸਾਬੋ ਦੇ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੱਲੋਂ ਉਹਨਾਂ ਦੇ ਆਪਣੇ ਜੱਦੀ ਪਿੰਡ ਜਗਾ ਰਾਮ ਤੀਰਥ ਵਿਖੇ ਇੱਕ ਗ਼ਰੀਬ ਪਰਿਵਾਰ ਨੂੰ ਉਕਤ ਸਕੀਮ ਤਹਿਤ ਪੈਨਸ਼ਨ ਰਾਸ਼ੀ ਦਾ ਚੈੱਕ ਭੇਂਟ ਕੀਤਾ।\r\nਇਸ ਮ�

Read Full Story: http://www.punjabinfoline.com/story/28081