Friday, September 22, 2017

ਮਹਾਰਾਜਾ ਅੱਗਰਸੈਨ ਜੈਯੰਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ

ਧੂਰੀ,22 ਸਤੰਬਰ (ਮਹੇਸ਼ ਜਿੰਦਲ) ਅੱਗਰਵਾਲ ਵੈਲਫ਼ੇਅਰ ਸਭਾ (ਰਜਿ:) ਧੂਰੀ ਵੱਲੋਂ ਮਹਾਰਾਜਾ ਸ੍ਰੀ ਅੱਗਰਸੈਨ ਜੈਯੰਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕਰਨ ਤੋ ਪਹਿਲਾਂ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਆਲ ਇੰਡੀਆ ਕਾਂਗਰਸ ਦੇ ਬੁਲਾਰੇ ਅਤੇ ਸੰਗਰੂਰ ਤੋਂ ਵਿਧਾਇਕ ਵਿਜੈਇੰਦਰ ਸਿੰਗਲਾ ਅਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਮੁੱਖ �

Read Full Story: http://www.punjabinfoline.com/story/28232