Thursday, September 14, 2017

ਜ਼ਿਲ੍ਹਾ ਪੱਧਰੀ ਸੇਵਾ ਕੇਂਦਰ 'ਚ ਈ-ਸਟੈਂਪ ਪੇਪਰ ਮਿਲਣ ਦੀ ਸਹੂਲਤ ਸ਼ੁਰੂ

ਸੰਗਰੂਰ,13 ਸਤੰਬਰ (ਸਪਨਾ ਰਾਣੀ) ਪੰਜਾਬ ਸਰਕਾਰ ਵੱਲੋਂ ਸੰਗਰੂਰ ਦੇ ਟਾਈਪ 1 ਸੇਵਾ ਕੇਂਦਰ ਵਿਚ ਈ-ਸਟੈਂਪ ਪੇਪਰ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ \'ਤੇ ਸੇਵਾ ਕੇਂਦਰ ਵਿਖੇ ਈ-ਸਟੈਂਪ ਪੇਪਰ ਮਿਲਣ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਦੀ ਖੱਜਲ ਖ਼ੁਆਰੀ ਘਟੇਗੀ ਕਿਉਂਕਿ ਹੁਣ ਬੈਂਕਾਂ ਦੇ ਨਾਲ-ਨਾਲ ਸੇਵਾ ਕੇਂਦਰ ਰਾਹ�

Read Full Story: http://www.punjabinfoline.com/story/28174