Saturday, September 23, 2017

ਮੁਆਵਜਾ ਤਾਂ ਦੂਰ ਅਜੇ ਤੱਕ ਵਿਸ਼ੇਸ ਗਿਰਦਾਵਰੀ ਦੇ ਹੁਕਮ ਵੀ ਜਾਰੀ ਨਾ ਕਰਨਾ ਮੰਦਭਾਗਾ-ਸਾਬਕਾ ਵਿਧਾਇਕ ਸਿੱਧੂ

ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਪਏ ਭਾਰੀ ਮੀਂਹ ਨਾਲ ਹਲਕਾ ਤਲਵੰਡੀ ਸਾਬੋ ਦੀ ਹਰਿਆਣਾ ਨਾਲ ਲੱਗਦੀ ਹੱਦ ਤੇ ਪੈਂਦੇ ਪਿੰਡਾਂ ਦੀ ਸੈਂਕੜੇ ਏਕੜ ਨਰਮੇ ਦੀ ਫਸਲ ਖਰਾਬ ਹੋਣ ਉਪਰੰਤ ਮੁਅਵਜੇ ਲਈ ਪ੍ਰਸ਼ਾਸਨ ਦੇ ਦਰਾਂ ਤੇ ਫਰਿਆਦ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਖੜਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱ

Read Full Story: http://www.punjabinfoline.com/story/28238