ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ ਘਟਨਾ ਬਾਰੇ ਸਰਬੱਤ ਖਾਲਸਾ ਜਥੇਦਾਰਾਂ ਵੱਲੋਂ ਬੀਤੇ ਦਿਨੀ ਗਠਿਤ ਕੀਤੀ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਅੱਜ ਸਰਬੱਤ ਖਾਲਸਾ ਜਥੇਦਾਰ ਸਾਹਿਬਾਨ ਨੂੰ ਸੌਂਪ ਦਿੱਤੀ ਹੈ। ਅੱਜ ਸਰਬੱਤ ਖਾਲਸਾ ਕੰਟਰੋਲ ਰੂਮ ਦਫਤਰ ਤੋਂ ਜਾਰੀ ਪ੍ਰੈੱ�