Saturday, September 2, 2017

ਫੌਜੀ ਕਮਲਜੀਤ ਸਿੰਘ ਦੀ ਸ਼ਹੀਦੀ 'ਤੇ ਮਲਕਾਣਾ ਪਿੰਡ ਵਿੱਚ ਸੋਗ ਦੀ ਲਹਿਰ

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਸਰਹੱਦ ਪਾਰੋਂ ਸਨਾਈਪਰ ਬੰਦੂਕ ਨਾਲ ਕੀਤੀ ਗੋਲੀਬਾਰੀ ਵਿੱਚ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੇ ਬੀ. ਐਸ. ਐਫ ਦਾ ਏ. ਐਸ. ਆਈ ਕਮਲਜੀਤ ਸਿੰਘ ਸ਼ਹੀਦ ਹੋ ਗਿਆ। ਏ. ਐਸ. ਆਈ ਕਮਲਜੀਤ ਸਿੰਘ ਦੇ ਸ਼ਹੀਦ ਹੋਣ ਦੀ ਖਬਰ ਨਾਲ ਸ਼ਹੀਦ ਦੇ ਜੱਦੀ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਦ

Read Full Story: http://www.punjabinfoline.com/story/28083