Wednesday, September 6, 2017

ਦਫਤਰੀ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਸ਼ਨ

ਧੂਰੀ,06 ਸਤੰਬਰ (ਮਹੇਸ਼ ਜਿੰਦਲ) ਪੰਜਾਬ ਰਾਜ ਜ਼ਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਵੱਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੁਲਾਜ਼ਮਾਂ ਦੀ ਜਾਇਜ਼ ਮੰਗਾਂ ਨਾ ਮੰਨਣ ਕਾਰਨ ਸੂਬੇ ਭਰ ਵਿੱਚ ਦਫਤਰੀ ਕਾਮਿਆਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਵਜੋਂ 2 ਰੋਜਾ ਸੰਕੇਤਕ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਨਾਰਮਜ਼ ਮੁਤਾਬ

Read Full Story: http://www.punjabinfoline.com/story/28109