ਸੰਗਰੂਰ,08 ਸਤੰਬਰ (ਸਪਨਾ ਰਾਣੀ) ਪਿੰਡ ਈਲਵਾਲ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਇੱਕ ਮਹਿਲਾ ਕਿਸਾਨ ਦੀ ਜ਼ਮੀਨ ਦੀ ਕੁਰਕੀ ਪੰਜਵੀਂ ਵਾਰ ਵੀ ਨਹੀਂ ਹੋ ਸਕੀ। ਸਵੇਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਜ਼ਮੀਨ ਦੀ ਕੁਰਕੀ ਦੇ ਵਿਰੋਧ ਵਿੱਚ ਰੋਸ ਧਰਨਾ ਸ਼ੁਰੂ ਕਰ ਦਿੱਤਾ ਅਤੇ ਐਲਾਨ ਕੀਤਾ ਕਿ ਉਹ ਕਿਸੇ ਵੀ ਹਾਲਤ ਵਿੱਚ ਕੁਰਕੀ ਨਹੀਂ ਹੋਣ ਦੇਣਗੇ। ਤਹਿਸੀਲਦਾਰ ਕਰਨ ਗੁਪਤਾ ਆਪਣੀ ਟੀਮ ਨਾਲ ਜ਼�