Tuesday, September 5, 2017

ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਲੜਕੀਆਂ ਨੂੰ ਨਕਦ ਰਾਸ਼ੀ ਦੀ ਕੋਈ ਸੁਵਿਧਾ ਨਹੀਂ

ਸੰਗਰੂਰ,04 ਸਤੰਬਰ (ਸਪਨਾ ਰਾਣੀ) ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਸ੍ਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਕੁੱਝ ਗੈਰ ਸਰਕਾਰੀ ਲੋਕ \'ਬੇਟੀ ਬਚਾਓ, ਬੇਟੀ ਪੜ੍ਹਾਓ\' ਸਕੀਮ ਦੇ ਨਾਂਅ ਦੀ ਦੁਰਵਰਤੋਂ ਕਰਕੇ ਆਮ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਕੋਈ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਲੜਕੀਆਂ ਦੇ ਬੈਂਕ ਖਾਤਿਆਂ ਵਿਚ ਕੋਈ ਪੈਸਾ ਪਾ

Read Full Story: http://www.punjabinfoline.com/story/28099