Saturday, September 9, 2017

ਪ੍ਰਾਇਮਰੀ ਸੈਂਟਰ ਖੇਡਾਂ 'ਚ ਗੁਰੂ ਹਰਗੋਬਿੰਦ ਸਕੂਲ ਲਹਿਰੀ ਨੇ ਕੀਤਾ ਓਵਰ ਆਲ ਟਰਾਫੀ 'ਤੇ ਕਬਜ਼ਾ

ਤਲਵੰਡੀ ਸਾਬੋ, 9 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਨਜ਼ਦੀਕੀ ਪਿੰਡ ਸੀਂਗੋ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰਵਾਈਆਂ ਗਈਆਂ ਸੈਂਟਰ ਖੇਡਾਂ ਦੌਰਾਨ ਖੇਤਰ ਦੇ ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਜਿੱਤ ਦੇ ਝੰਡੇ ਗੱਡ ਦਿੱਤੇ ਅਤੇ ਟੂਰਨਾਮੈਂਟ ਪ੍ਰਬੰਧਕਾਂ ਵੱਲੋਂ ਸਾਰੇ ਬੱਚਿਆਂ ਨੂੰ ਵਿਸ਼ੇ�

Read Full Story: http://www.punjabinfoline.com/story/28139