Wednesday, October 25, 2017

ਜ਼ਿਲ੍ਹਾ ਸੰਗਰੂਰ ਵਿਖੇ 19 ਨਵੇਂ ਚੋਣ ਬੂਥ ਬਣਨਗੇ

ਸੰਗਰੂਰ, 25 ਅਕਤੂਬਰ (ਸਪਨਾ ਰਾਣੀ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਮਰ ਪ੍ਰਤਾਪ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਚੋਣ ਕਮਿਸ਼ਨ ਪਾਸੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਚੋਣ ਬੂਥਾਂ ਦੀ ਗਿਣਤੀ 1298 ਤੋਂ ਵਧ ਕੇ 1317 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ 19 ਨਵੇਂ ਚੋਣ ਬੂਥ ਸਥਾਪਤ ਕਰਨ ਨ

Read Full Story: http://www.punjabinfoline.com/story/28343