Wednesday, October 4, 2017

ਤਲਵੰਡੀ ਸਾਬੋ ਪੁਲਸ ਨੇ 24 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕੀਤੇ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 4 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਦੋ ਵਿਅਕਤੀਆਂ ਨੂੰ ਹਰਿਆਣਾ ਦੀ ਨਜਾਇਜ ਸ਼ਰਾਬ ਸਮੇਤ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਪੁਲਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਮੁੱਖੀ ਮਨੋਜ ਸ਼ਰ

Read Full Story: http://www.punjabinfoline.com/story/28282