Wednesday, October 25, 2017

ਬਾਹਰੀ ਰਾਜਾਂ ਤੋਂ ਲਿਆ ਕੇ ਸ਼ਰਾਬ ਵੇਚਣ ਵਾਲੇ 7 ਵਿਰੁੱਧ ਮਾਮਲਾ ਦਰਜ-ਹੁੰਦਲ

ਸੰਗਰੂਰ, 25 ਅਕਤੂਬਰ (ਸਪਨਾ ਰਾਣੀ) ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਵੱਖ-ਵੱਖ ਥਾਈ 1164 ਦੇਸੀ ਸ਼ਰਾਬ ਦੀਆਂ ਬੋਤਲਾਂ ਰੱਖਣ ਦੇ ਦੋਸ਼ਾਂ ਹੇਠ 7 ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ | ਕਪਤਾਨ ਪੁਲਿਸ ਸੰਗਰੂਰ ਸ੍ਰੀ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਬਾਹਰੀ ਰਾਜਾਂ ਤੋਂ ਲਿਆ ਕੇ ਸ਼ਰਾਬ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼

Read Full Story: http://www.punjabinfoline.com/story/28347