Sunday, October 1, 2017

ਝੋਨੇ ਦੀ ਸਰਕਾਰੀ ਬੋਲੀ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸੰਗਰੂਰ ਅਮਰ ਪ੍ਰਤਾਪ ਸਿੰਘ ਵਿਰਕ ਨੇ ਕਰਵਾਈ

ਭਵਾਨੀਗੜ 1 ਅਕਤੂਬਰ{ ਗੁਰਵਿੰਦਰ ਰੋਮੀ ਭਵਾਨੀਗੜ} -ਅੱਜ ਇੱਥੇ ਮੁੱਖ ਅਨਾਜ ਮੰਡੀ ਵਿਖੇ ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ ਡਿਪਟੀ ਕਮਿਸ਼ਨਰ ਸੰਗਰੂਰ ਨੇ ਝੋਨੇ ਦੀ ਸਰਕਾਰੀ ਬੋਲੀ ਦੀ ਸ਼ੁਰੂਆਤ ਕਰਵਾਈ।\r\n ਇਸ ਤੋਂ ਪਹਿਲਾਂ ਸ੍ਰੀ ਵਿਰਕ ਨੇ ਮਾਰਕੀਟ ਕਮੇਟੀ ਦਫਤਰ ਵਿਖੇ ਸਰਕਾਰੀ ਖਰੀਦ ਏਜੈਂਸੀਆਂ ਦੇ ਅਧਿਕਾਰੀਆਂ, ਆੜਤੀਆਂ ਅਤੇ ਸੈਲਰਾਂ ਵਾਲਿਆਂ ਨਾਲ ਮੀਟਿੰਗ ਦੌਰਾਨ ਸਪਸ਼ਟ ਹਿਦਾਇਤਾਂ ਕੀਤੀਆ�

Read Full Story: http://www.punjabinfoline.com/story/28265