Tuesday, October 10, 2017

ਮਹਾਂਰਿਸ਼ੀ ਬਾਲਮੀਕਿ ਜੀ ਨੇ ਭਾਰਤੀ ਸਮਾਜ ਨੂੰ ਮਹਾਨ ਦੇਣ ਦਿੱਤੀ- ਡਾ. ਮਾਨ

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਵੱਲੋਂ ਸਾਹਿੱਤ ਸਭਾ ਧੂਰੀ (ਰਜਿ;) ਦੇ ਸਹਿਯੋਗ ਨਾਲ਼ ਦੁਨੀਆਂ ਦੇ ਪਹਿਲੇ ਮਹਾਂਕਵੀ ਅਤੇ ਵਿਦਵਾਨ ਮਹਾਂਰਿਸ਼ੀ ਬਾਲਮੀਕਿ ਜੀ ਨੂੰ ਸਮਰਪਿਤ ਸਮਾਗਮ ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਜਿਸਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਨੇ ਕੀਤੀ। ਇਨਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਸਰਵ ਸ੍

Read Full Story: http://www.punjabinfoline.com/story/28309