Tuesday, October 10, 2017

ਨੰਬਰਦਾਰਾਂ ਦੀ ਬਲਾਕ ਪੱਧਰੀ ਮੀਟਿੰਗ ਵਿਚ ਪਰਾਲੀ ਫੂਕਣ ਤੇ ਸਹਿਮਤੀ ਪ੍ਗਟਾਈ

ਭਵਾਨੀਗੜ, 10 ਅਕਤੂਬਰ{ ਗੁਰਵਿੰਦਰ ਰੋਮੀ ਭਵਾਨੀਗੜ } \r\n ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜਨ ਭਵਾਨੀਗੜ ਦੀ ਮੀਟਿੰਗ ਪ੍ਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਭਵਾਨੀਗੜ ਵਿਖੇ ਹੋਈ। ਮੀਟਿੰਗ ਵਿਚ ਪਹੰੁਚੇ ਨੰਬਰਦਾਰਾਂ ਵਲੋਂ ਆਪੋ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅਹਿਮ ਮਤੇ ਵੀ ਸਰਬਸੰਮਤੀ ਨਾਲ ਪਾਸ ਕੀਤੇ ਗਏ।\r\n ਇਸ ਮੀਟਿੰਗ ਨੰੂ ਸੰਬੋਧਨ ਕਰਦਿਆਂ ਪ੍ਰਧਾਨ ਬ�

Read Full Story: http://www.punjabinfoline.com/story/28316