Tuesday, October 31, 2017

ਸੂਬੇ ਵਿੱਚ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ ਕੇਂਦਰ ਤੇ ਸੂਬਾ ਸਰਕਾਰ-ਸਰਬੱਤ ਖਾਲਸਾ ਜਥੇਦਾਰ

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਸਾਹਿਬਾਨ ਦੀ ਬਖਸ਼ਿਸ ਗੁਰਮੁਖੀ ਭਾਸ਼ਾ ਨਾਲ ਕੇਂਦਰ ਦੀ ਮੋਦੀ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਇਸ ਮਾਮਲੇ ਵਿੱਚ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਜੋ ਕਿ ਬਰਦਾਸ਼ਤਯੋਗ ਨਹੀਂ। ਦੋਵਾਂ ਸਰਕਾਰਾਂ ਨੂੰ ਸੂਬੇ ਦੀ ਮਾਂ ਭਾਸ਼ਾ ਪੰਜਾਬੀ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੁਰੰਤ ਬ

Read Full Story: http://www.punjabinfoline.com/story/28365