ਸੰਗਰੂਰ,15 ਅਕਤੂਬਰ (ਸਪਨਾ ਰਾਣੀ) ਅਕਾਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਫਤਹਿਗੜ੍ਹ ਛੰਨਾ ਵਿਖੇ ਪਿ੍ੰਸੀਪਲ ਡਾ. ਸੁਮਨ ਮਿੱਤਲ ਦੀ ਅਗਵਾਈ ਹੇਠ ਸਾਇੰਟਿਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੇ ਸਹਿਯੋਗ ਨਾਲ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ ਗਿਆ | ਡਾ. ਏ.ਐਸ. ਮਾਨ ਪ੍ਰਧਾਨ ਸਾਇੰਟੇਫਿਕ ਅਵੇਅਰਨੈੱਸ ਫੋਰਮ ਨੇ ਨੇਤਰਦਾਨ ਕਰਨ ਸਬੰਧੀ ਜ਼ਰੂਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ �