Monday, October 2, 2017

ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ

ਧੂਰੀ,02 ਅਕਤੂਬਰ (ਮਹੇਸ਼ ਜਿੰਦਲ) ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਧੂਰੀ ਦੇ ਜਥੇਬੰਦਕ ਮੁੱਖੀ ਰਤਨ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਧੂਰੀ ਵਿਖੇ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਦਿਆਰਥੀਆ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆ ਵਿੱਚੋ ਅੰਧ ਵਿਸ਼ਵਾਸ ਵਹਿਮ ਭਰਮ ਦੂਰ ਕਰਨਾ ਅਤੇ ਭਗਤ ਸਿੰਘ ਦੇ ਵਿਚਾਰਾ�

Read Full Story: http://www.punjabinfoline.com/story/28270