Wednesday, October 25, 2017

ਅਧਿਆਪਕ ਜਥੇਬੰਦੀ ਸਿੱਖਿਆ ਅਧਿਕਾਰੀ ਨੂੰ ਮਿਲੀ

ਸੰਗਰੂਰ,25 ਅਕਤੂਬਰ (ਸਪਨਾ ਰਾਣੀ) ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਸੰਗਰੂਰ ਦਾ ਇਕ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ ਸ੍ਰੀਮਤੀ ਹਰਕੰਵਲਜੀਤ ਕੌਰ ਨਾਲ ਲੈਕਚਰਾਰ ਕਾਡਰ ਦੀਆਂ ਭਖਦੀਆਂ ਮੰਗਾਂ ਸਬੰਧੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭਰੂਰ ਦੀ ਅਗਵਾਈ ਵਿਚ ਕਰਕੇ ਕਾਡਰ ਦੀ ਆਵਾਜ਼ ਨੂੰ ਬੁਲੰਦ ਕੀਤਾ | ਇਸ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ�

Read Full Story: http://www.punjabinfoline.com/story/28344