Tuesday, October 3, 2017

ਕਿਸਾਨ ਯੂਨੀਅਨ ਨੇ ਥਾਣੇ ਅੱਗੇ ਲਗਇਆ ਧਰਨਾ

ਧੂਰੀ,02 ਅਕਤੂਬਰ (ਮਹੇਸ਼ ਜਿੰਦਲ) ਪਿਛਲੇ ਸਮੇ ਤੋ ਸੱਤ ਸੰਘਰਸ਼ ਜੱਥੇਬੰਦੀਆ ਵੱਲੋ ਕੈਪਟਨ ਸਰਕਾਰ ਵੱਲੋ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਯੂਨੀਅਨ ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਅਗਵਾਈ ਹੇਠ ਥਾਣਾ ਸਦਰ ਧੂਰੀ ਅੱਗੇ ਧਰਨਾ ਲਾ ਕੇ ਰੋਸ ਪ੍ਰਗਟ ਕੀਤਾ। ਇਹ ਰੋਸ ਪ੍ਰਦਰਸ਼ਨ ਪਟਿਆਲਾ ਵਿਖੇ ਕਿਸਾਨਾਂ ਵੱਲੋਂ ਦਿੱਤੇ ਗਏ

Read Full Story: http://www.punjabinfoline.com/story/28275