Friday, October 27, 2017

ਲੋਕ ਸੰਘਰਸ਼ ਐਕਸ਼ਨ ਕਮੇਟੀ ਧੂਰੀ ਨੇ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਧੂਰੀ,26 ਅਕਤੂਬਰ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ `ਚ ਕੀਤੇ ਗਏ ਵਾਧੇ ਦੇ ਰੋਸ `ਚ ਲੋਕ ਸੰਘਰਸ਼ ਐਕਸ਼ਨ ਕਮੇਟੀ ਧੂਰੀ ਨੇ ਕੱਕੜਵਾਲ ਚੌਕ ਵਿਖੇ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਚੱਕਾ ਜਾਮ ਕਰਨ ਤੋਂ ਪਹਿਲਾਂ ਐਕਸ਼ਨ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕਮੇਟੀ ਦੇ ਕਾਰਕੁੰਨਾਂ ਨੇ ਬੱਸ ਸਟੈਡ ਤੋਂ ਕੱਕੜਵਾਲ ਚੌਕ ਤੱਕ ਇਕ ਰੋਸ ਮਾ�

Read Full Story: http://www.punjabinfoline.com/story/28351