Friday, October 20, 2017

ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ 'ਚ 'ਗੁਰਮਿਤ ਸਮਾਗਮ' ਅੱਜ

ਤਲਵੰਡੀ ਸਾਬੋ, 20 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਮਿਤ ਸਮਾਗਮ ਅੱਜ ਮਿਤੀ 21 ਅਕਤੂਬਰ ਨੂੰ ਦਿਨ ਦੇ 11 ਵਜੇ ਕਾਲਜ ਕੈਂਪਸ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਬਰ ਵਿਸ਼ੇਸ਼ ਤੌਰ \'ਤੇ ਸ਼ਿਰਕਤ ਕਰ ਰਹੇ ਹਨ।\r\n

Read Full Story: http://www.punjabinfoline.com/story/28332