ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ 22 ਸਤੰਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਲਾਏ ਧਰਨੇ ਤੋਂ ਇੱਕ ਦਿਨ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ ਦੌਰਾਨ ਖੇਤਰ ਦੇ ਪਿੰਡ ਨੰਗਲਾ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਤਲਵੰਡੀ ਸਾਬੋ ਦੇ ਐੱਸ ਐੱਚ ਓ