Monday, October 30, 2017

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਕਵੀ ਦਰਬਾਰ ਦਾ ਆਯੋਜਨ ਹੋਇਆ

ਤਲਵੰਡੀ ਸਾਬੋ, 30 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ (ਰਜਿ:) ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਜਿਸ ਵਿੱਚ ਸਭਾ ਦੇ ਮੈਂਬਰ ਸਾਹਿਤਕਾਰਾਂ ਤੋਂ ਇਲਾਵਾ ਮਹਿਮਾਨ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਦੀ ਹਾਜ਼ਰੀ ਵੀ ਉਤਸ਼ਾਹਜਨਕ ਸੀ।\r\nਪ੍ਰਧਾਨਗੀ ਮੰਡਲ ਵਿੱਚ ਬਿਰਾਜਮਾਨ ਸਭਾ ਦੇ ਪ੍ਰਧਾਨ ਸ੍ਰੀ ਜਨਕ ਰਾਜ ਜਨਕ, ਸ

Read Full Story: http://www.punjabinfoline.com/story/28360