Tuesday, October 10, 2017

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ ਦੁਖੀ ਔਰਤ ਦੀ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਤਿਉਹਾਰਾਂ ਦੇ ਇੰਨਾਂ ਦਿਨਾਂ ਵਿੱਚ ਔਰਤਾਂ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਵਾਸਤੇ ਕਰਵਾਚੌਥ ਦਾ ਵਰਤ ਰੱਖ ਕੇ ਜਿੱਥੇ ਉਸ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਜਾਂਦੀ ਹੈ, ਉੱਥੇ ਹੀ ਇੱਕ ਵਿਆਹੁਤਾ ਵੱਲੋਂ ਬੀਤੇ ਦਿਨੀਂ ਆਪਣੇ ਪਤੀ ਦੇ ਨਜ਼ਾਇਜ ਸਬੰਧਾਂ ਤੋਂ ਦੁਖੀ ਹੋ ਕੇ ਕੋਈ ਜਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦ ਸਮਾਚਾਰ ਪ੍ਰਾਪਤ

Read Full Story: http://www.punjabinfoline.com/story/28311