Wednesday, October 18, 2017

ਸ. ਖੁਸ਼ਬਾਜ਼ ਜਟਾਣਾ ਦੀ ਮਿਹਨਤ ਸਦਕਾ ਪੰਜਾਬ ਸਰਕਾਰ ਨੇ ਤਲਵੰਡੀ ਸਾਬੋ ਨੂੰ ਦਿਵਾਲੀ 'ਤੇ ਦਿੱਤਾ ਦੋ ਕਰੋੜ ਦਾ ਤੋਹਫਾ

ਤਲਵੰਡੀ ਸਾਬੋ, 18 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਸੇਵਾਦਾਰ ਸ. ਖੁਸ਼ਬਾਜ਼ ਸਿੰਘ ਜਟਾਣਾ ਦੀ ਹਲਕੇ ਪ੍ਰਤੀ ਲਗਨ, ਉਤਸ਼ਾਹ ਅਤੇ ਪ੍ਰਤੀਬੱਧਤਾ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੱਧੂ ਨੇ ਤਲਵੰਡੀ ਸਾਬੋ ਦੇ ਵਿਕਾਸ ਕਾਰਜ਼ਾਂ ਵਿੱਚ ਆਈ ਖੜ੍ਹੋਤ ਨੂੰ ਮੁੜ ਲੀਹੇ

Read Full Story: http://www.punjabinfoline.com/story/28329