Tuesday, October 10, 2017

ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਡਾ. ਸੁਨੀਲ ਗੁਪਤਾ ਹਸਪਤਾਲ ਵਿੱਚ ਸੈਮੀਨਾਰ ਆਯੋਜਿਤ

ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਅੱਜ ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਦਿਮਾਗੀ ਰੋਗਾਂ ਦੇ ਪ੍ਰਸਿੱਧ ਡਾ. ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸੁਨੀਲ ਗੁਪਤਾ ਹਸਪਤਾਲ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਮਾਨਸਿਕ ਰੋਗ ਜਾਗਰੂਕਤਾ ਮੁਹਿੰਮ ਤਹਿਤ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਇਲਾਕੇ ਦੇ ਸਮਾਜ ਸੇਵੀ ਅਤੇ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।\r\nਸੈਮੀਨਾ�

Read Full Story: http://www.punjabinfoline.com/story/28315