Wednesday, October 4, 2017

ਪਿਸਤੌਲ ਦੀ ਨੋਕ 'ਤੇ ਮੋਬਾਈਲ ਖੋਹਣ ਵਾਲੇ ਚੜ੍ਹੇ ਪੁਲਿਸ ਅੜਿੱਕੇ, ਦੋ ਪਿਸਤੌਲ ਤੇ ਖੋਹੇ ਮੋਬਾਈਲ ਬਰਾਮਦ

ਤਲਵੰਡੀ ਸਾਬੋ, 4 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਤਲਵੰਡੀ ਸਾਬੋ ਵਿਖੇ ਦਿਨ ਦਿਹਾੜੇ ਬੈਂਕ ਵਿੱਚ ਫੀਸ ਭਰਨ ਜਾ ਰਹੇ ਨੌਜਵਾਨ ਤੋਂ ਪਿਸਤੌਲ ਦੀ ਨੋਕ ਤੇ ਦੋ ਮੋਬਾਈਲ ਖੋਹ ਕੇ ਭੱਜਣ ਵਾਲਿਆਂ ਨੂੰ ਪੁਲਿਸ ਨੇ ਅੱਜ ਪੁਖਤਾ ਸੂਚਨਾ ਦੇ ਆਧਾਰ ਤੇ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ।ਪੁਲਿਸ ਨੇ ਕਥਿਤ ਦੋਸ਼ੀਆਂ ਤੋਂ ਦੋ ਪਿਸਤੌਲ ਅਤੇ ਮੋਬਾਈਲ ਬਰਾਮਦ ਕੀਤੇ ਹਨ। ਡੀ. ਐੱਸ. ਪੀ ਬਰਿ�

Read Full Story: http://www.punjabinfoline.com/story/28280