Wednesday, October 4, 2017

ਸਹੂਲਤਾਂ ਮੁਹੱਈਆ ਨਾ ਕਰਵਾਉਣ ਦੀ ਸੂਰਤ ’ਚ ਪਰਾਲੀ ਫੂਕਣ ਦਾ ਐਲਾਨ

ਧੂਰੀ,04 ਅਕਤੂਬਰ (ਮਹੇਸ਼ ਜਿੰਦਲ) ਨੇੜਲੇ ਪਿੰਡ ਕਹੇਰੂ ਦੇ ਨਗਰ ਨਿਵਾਸੀਆਂ ਅਤੇ ਗਰਾਮ ਪੰਚਾਇਤ ਵੱਲੋਂ ਸਾਂਝੀ ਥਾਂ 'ਤੇ ਕੀਤੇ ਇਕੱਠ ਦੌਰਾਨ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਝੋਨੇ ਦੀ ਪਰਾਲੀ ਫੂਕਣ ਤੇ ਲਗਾਈ ਗਈ ਪਾਬੰਦੀ ਦੇ ਮੱਦੇਨਜਰ ਟਿ੍ਰਬਿਊਨਲ ਦੇ ਆਦੇਸ਼ਾਂ ਅਨੁਸਾਰ ਇੱਕ ਹਫਤੇ ਦੇ ਅੰਦਰ ਅੰਦਰ ਪਰਾਲੀ ਨਾ ਫੂਕਣ ਸਬੰਧੀ ਸਹੂਲਤਾਂ ਮੁਹੱਈਆਂ ਕਰਵਾਉਣ ਦੀ ਮ�

Read Full Story: http://www.punjabinfoline.com/story/28283